12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਹੋਵੇਗਾ ਕਈ ਕੇਸਾਂ ਦਾ ਨਿਪਟਾਰਾ
Wednesday, Sep 09, 2026 - 07:33 PM (IST)
ਬਲਾਚੌਰ/ਪੋਜੇਵਾਲ (ਕਟਾਰੀਆ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਹ ਵੀ ਪੜ੍ਹੋ: ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ
ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
