ਨਵੇਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਸੰਭਾਲਿਆ ਚਾਰਜ

04/10/2022 5:27:34 PM

ਜਲੰਧਰ (ਸੁਧੀਰ)–ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਤਬਾਦਲੇ ਦੇ ਨਾਲ ਹੀ ਅੱਜ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ‘ਗਾਰਡ ਆਫ ਆਨਰ’ ਨਾਲ ਨਵੇਂ ਪੁਲਸ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਨਵ-ਨਿਯੁਕਤ ਪੁਲਸ ਕਮਿਸ਼ਨਰ ਨੇ ਆਪਣੇ ਆਫਿਸ ਵਿਚ ਜਾ ਕੇ ਪੁਲਸ ਕਮਿਸ਼ਨਰ ਦਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਦੇ ਨਾਲ ਹੀ ਉਨ੍ਹਾਂ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸ਼ਹਿਰ ਬਾਰੇ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)


Manoj

Content Editor

Related News