ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ

Monday, Apr 20, 2026 - 05:59 PM (IST)

ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਪੰਕਜ, ਕੁੰਦਨ)- ਜਲੰਧਰ ਵਿਚ ਪੁਲਸ ਨੇ ਲੁੱਟਖੋਹ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਦੀਪ ਆਹੂਜਾ ਨੇ ਜਲੰਧਰ ਥਾਣਾ ਨੰਬਰ-4 ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਦਿਲਕੁਸ਼ੀ ਮਾਰਕੀਟ ਵਿਚ ਸਥਿਤ ਆਪਣੀ ਦੁਕਾਨ 'ਤੇ ਬੈਠਾ ਸੀ। ਇਸ ਦੌਰਾਨ ਮੂੰਹ ਬੰਨ੍ਹ ਕੇ ਆਏ ਇਕ ਨੌਜਵਾਨ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ ਹਮਲਾ ਕਰਨ ਵਾਲੇ ਇਕ ਨੌਜਵਾਨ ਨੂੰ ਲੋਹੇ ਦੀ ਰਾਡ ਅਤੇ ਇਕ ਮੋਬਾਇਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਦੀਪ ਵਾਸੀ ਜਲੰਧਰ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News