ਨਸ਼ੀਲੀਆ ਗੋਲ਼ੀਆਂ ਸਣੇ ਇਕ ਗ੍ਰਿਫ਼ਤਾਰ

Sunday, Feb 22, 2026 - 05:52 PM (IST)

ਨਸ਼ੀਲੀਆ ਗੋਲ਼ੀਆਂ ਸਣੇ ਇਕ ਗ੍ਰਿਫ਼ਤਾਰ

ਮੁਕੇਰੀਆਂ (ਨਾਗਲਾ)- ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 75 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੇ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ :ਸੁਖਪਾਲ ਖਹਿਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News