ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Wednesday, Apr 16, 2025 - 05:29 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਵਿਚ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਨੰਬਰ 6 ਦੇ ਪੁਲਸ ਚੌਂਕੀ ਇੰਚਾਰਜ ਭੂਸ਼ਣ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਚੌਂਕੀ ਇੰਚਾਰਜ ਮਹਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੁਰਵਿੰਦਰ ਸਿੰਘ ਗੜ੍ਹਸ਼ੰਕਰ ਨੂੰ ਗ੍ਰੀਨ ਪਾਰਕ ਵਾਲੇ ਪਾਸੇ ਤੋਂ ਚੋਰੀ ਦੇ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ। ਚੌਂਕੀ ਇੰਚਾਰਜ ਮਹਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਭਾਜਪਾ ਸਰਪੰਚ ਦੀ ਸੱਸ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e