ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
Sunday, Sep 08, 2024 - 06:01 PM (IST)
ਦਸੂਹਾ (ਝਾਵਰ)-ਜਲੰਧਰ-ਪਠਾਨਕੋਟ ਰੇਲਵੇ ਲਾਈਨ ਟਰੈਕ ‘ਤੇ ਦਸੂਹਾ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
