ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Monday, Jan 20, 2025 - 04:19 PM (IST)
ਦਸੂਹਾ (ਝਾਵਰ)- ਗਰਨਾ ਸਾਹਿਬ ਬੱਸ ਸਟੈਂਡ ਨੇੜੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਰੇਲਵੇ ਸਟੇਸਨ ਖੁੱਡਾ ਦੇ ਇੰਚਾਰਜ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿਚ 24 ਘੰਟੇ ਲਈ ਪਹਿਚਾਣ ਲਈ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ :ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e