ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

Monday, Jun 09, 2025 - 02:32 PM (IST)

ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

ਮਾਹਿਲਪੁਰ (ਜਸਵੀਰ)- ਮਾਹਿਲਪੁਰ-ਜੇਜੋਂ ਸੜਕ 'ਤੇ ਪਿੰਡ ਚਾਣਥੂ ਬ੍ਰਾਹਮਣਾ ਨੇੜੇ ਇਕ ਮੋਟਰਸਾਈਕਲ ਸਵਾਰ ਦੀ ਇਕ ਦਰੱਖ਼ਤ ਦੇ ਟਾਹਣੇ ਵਿਚ ਵੱਜਣ ਨਾਲ ਮੌਕੇ 'ਤੇ ਮੌਤ ਹੋ ਗਈ।  ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਹਿਮਾਚਲ ਪ੍ਰਦੇਸ਼ ਦੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ।

ਇਹ ਵੀ ਪੜ੍ਹੋ: Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News