ਟਰੇਨ ਦੀ ਚਪੇਟ ''ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Monday, Jan 26, 2026 - 06:23 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜੰਮੂ ਪਠਾਨਕੋਟ ਰੇਲਵੇ ਮਾਰਗ ਤੇ ਰੇਲਵੇ ਸਟੇਸ਼ਨ ਖੁੱਡਾ ਨਜ਼ਦੀਕ ਬੀਤੀ ਰਾਤ ਇੱਕ ਵਿਅਕਤੀ ਦੀ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਜੀ.ਆਰ.ਪੀ ਪੁਲਸ ਅਨੁਸਾਰ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਅਤੇ ਉਸ ਦੀ ਲਾਸ਼ ਨੂੰ ਪਹਿਚਾਣ ਵਾਸਤੇ ਸਰਕਾਰੀ ਹਸਪਤਾਲ ਦਸੂਹਾ ਸਥਿਤ ਮ੍ਰਿਤਕ ਸਰੀਰ ਘਰ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
