ਪੰਜਾਬ ਪਹੁੰਚੇ PM ਮੋਦੀ, ਹਵਾਈ ਫ਼ੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ
Tuesday, May 13, 2025 - 12:19 PM (IST)

ਆਦਮਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਆਦਮਪੁਰ ਏਅਰਬੇਸ ਪਹੁੰਚੇ। ਹਵਾਈ ਫ਼ੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਬਹਾਦਰ ਜਵਾਨਾਂ ਨਾਲ ਗੱਲਬਾਤ ਵੀ ਕੀਤੀ।