ਜਲੰਧਰ ਦੇ ਬਸਤੀ ਬਾਵਾ ਖੇਲ ਦੀ ਨਹਿਰ ''ਚੋਂ ਮਿਲੀ ਤੈਰਦੀ ਹੋਈ ਲਾਸ਼, ਫ਼ੈਲੀ ਸਨਸਨੀ

Monday, Jun 13, 2022 - 03:11 PM (IST)

ਜਲੰਧਰ ਦੇ ਬਸਤੀ ਬਾਵਾ ਖੇਲ ਦੀ ਨਹਿਰ ''ਚੋਂ ਮਿਲੀ ਤੈਰਦੀ ਹੋਈ ਲਾਸ਼, ਫ਼ੈਲੀ ਸਨਸਨੀ

ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਬਾਵਾ ਖੇਲ ਦੀ ਨਹਿਰ 'ਚੋਂ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਬਰਾਮਦ ਕੀਤੀ। ਨਹਿਰ ਵਿਚ ਤੈਰਦੀ ਹੋਈ ਲਾਸ਼ ਨੂੰ ਵੇਖ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਜਦੋਂ ਲੋਕਾਂ ਨੇ ਤੈਰਦੀ ਹੋਈ ਲਾਸ਼ ਵੇਖੀ ਤਾਂ ਤੁਰੰਤ ਇਸ ਦੀ ਸ਼ਿਕਾਇਤ ਪੁਲਸ ਅਧਿਕਾਰੀਆਂ ਨੂੰ ਦਿੱਤੀ।

PunjabKesari

ਮੌਕੇ ਉਤੇ ਆਏ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਫਿਲਹਾਲ ਹੁਣ ਲਾਸ਼ ਨੂੰ ਕੱਢਿਆ ਗਿਆ ਹੈ ਅਤੇ ਨਹਿਰ ਦੇ ਵਿੱਚ ਕਾਫ਼ੀ ਗੰਦਗੀ ਵੀ ਹੈ, ਜਿਸ ਕਾਰਨ ਥੋੜ੍ਹੀ ਦਿੱਕਤ ਪਰੇਸ਼ਾਨੀ ਆ ਰਹੀ ਹੈ ਅਤੇ ਪਾਣੀ ਦਾ ਵਹਾਅ ਵੀ ਹੈ। ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਪੋਸਟਮਾਰਟਮ ਦੇ ਦਿੱਲੀ ਭਿਜਵਾਇਆ ਗਿਆ ਹੈ। ਫਿਲਹਾਲ ਹਾਲੇ ਤਕ ਇਹ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਵੱਡੇ ਗਰੁੱਪਾਂ ਦਾ ਟੁੱਟੇਗਾ ‘ਨੈਕਸਸ’, ਪਿਆਕੜਾਂ ਨੂੰ ਮਿਲਣਗੀਆਂ ਇਹ ਸਹੂਲਤਾਂ

PunjabKesari

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ ’ਚ ਡਬਲ ਸੋਨ ਤਮਗਾ ਜੇਤੂ ਓਲੰਪੀਅਨ ਹਰੀ ਚੰਦ ਦੀ ਮੌਤ ’ਤੇ CM ਮਾਨ ਨੇ ਜਤਾਇਆ ਦੁੱਖ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News