ਪੰਜਾਬ ਦੇ ਰਾਜਪਾਲ ਭਲਕੇ ਸ੍ਰੀ ਕੇਸਗੜ੍ਹ ਸਾਹਿਬ ਹੋਣਗੇ ਨਤਮਸਤਕ
Thursday, Jul 10, 2025 - 05:11 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਪੰਜਾਬ ਦੇ ਰਾਜਪਾਲ ਮਾਨਯੋਗ ਗੁਲਾਬ ਚੰਦ ਕਟਾਰੀਆ 11 ਜੁਲਾਈ ਦਿਨ ਸੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਨੇੜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਚੌਂਕ ਤੋਂ ਮਹਾਨ ਨਗਰ ਕੀਰਤਨ ‘ਧਰਮ ਬਚਾਓ ਯਾਤਰਾਂ’ ’ਚ ਸ਼ਮੂਲੀਅਤ ਕਰਨਗੇ। ਮਾਨਯੋਗ ਰਾਜਪਾਲ ਇਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e