ਟਰੇਨ ਦੀ ਲਪੇਟ ''ਚ ਆਉਣ ਕਾਰਨ ਰੇਲਵੇ ਦੇ ਗੇਟਮੈਨ ਦੀ ਹੋਈ ਮੌਤ
Sunday, Mar 08, 2026 - 01:28 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)-ਚੌਲਾਂਗ ਰੇਲਵੇ ਸਟੇਸ਼ਨ ਨੇੜੇ ਰੇਲਵੇ ਫਾਟਕ 'ਤੇ ਤਾਇਨਾਤ ਗੇਟ ਮੈਨ ਸੁਨੀਲ ਦੱਤ ਵਾਸੀ ਹਿਮਾਚਲ ਪ੍ਰਦੇਸ਼ ਦੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਗੇਟਮੇਨ ਕਿਹੜੇ ਹਾਲਾਤ ਰੇਲ ਗੱਡੀ ਦੀ ਲਪੇਟ ਵਿੱਚ ਆਇਆ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ : ਅਸ਼ਵਨੀ ਸ਼ਰਮਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
