ਧੂਮਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ

02/19/2019 4:45:41 PM

ਜਲੰਧਰ (ਸੋਨੂੰ)— ਅੱਜ ਭਾਰਤ ਹੀ ਨਹੀਂ ਪੂਰੇ ਸੰਸਾਰ ਦੇ ਕੋਨੇ-ਕੋਨੇ 'ਚ ਜਗਤ ਪਿਤਾਮਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 642ਵਾਂ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਗੁਰੂ ਰਵਿਦਾਸ ਐਜੂਕੇਸ਼ਨ ਐਂਡ ਚੈਰੀਟੇਬਲ ਟਰੱਸਟ ਵੱਲੋਂ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ 'ਚ ਕਰਵਾਏ ਗਏ ਸਮਾਗਮ 'ਚ ਭਾਰੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਕੀਰਤਨ ਨੂੰ ਸੁਣ ਗੁਰੂ ਦੀ ਮਹਿਲਾ ਦਾ ਆਨੰਦ ਮਾਨਿਆ। ਇਸ ਦੌਰਾਨ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

shivani attri

This news is Content Editor shivani attri