ਹੁਸ਼ਿਆਰਪੁਰ ਦੇ ਮਾਹਿਲਪੁਰ ਦਾ ਨਤੀਜਾ, 7 ਵਾਰਡਾਂ ''ਤੇ ''ਆਪ'' ਦਾ ਕਬਜ਼ਾ
Saturday, Dec 21, 2024 - 04:32 PM (IST)
ਹੁਸ਼ਿਆਰਪੁਰ- ਪੰਜਾਬ ਵਿਚ ਨਗਰ ਨਿਗਮ, ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁੰਕਮਲ ਹੋ ਚੁੱਕੀਆਂ ਹਨ। ਇਸ ਦੇ ਬਾਅਦ ਹੁਣ ਹੌਲੀ-ਹੌਲੀ ਨਤੀਜੇ ਆਉਣੇ ਵੀ ਸ਼ੁਰੂ ਹੋ ਗਏ ਹਨ। ਹੁਸ਼ਿਆਰਪੁਰ ਦੇ ਮਾਹਿਲਪੁਰ ਦਾ ਨਤੀਜਾ ਸਾਹਮਣੇ ਆਇਆ ਹੈ, ਜਿੱਥੇ 7 ਵਾਰਡਾਂ ਵਿਚ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ।