ਜਲੰਧਰ: ਰਿਕਸ਼ਾ ਮਜ਼ਦੂਰ ਯੂਨੀਅਨ ਨੇ ਮਨਾਇਆ ਸੁਤੰਤਰਤਾ ਦਿਵਸ (ਵੀਡੀਓ)

08/16/2019 1:34:07 PM

ਜਲੰਧਰ (ਸੋਨੂੰ)—ਰਿਕਸ਼ਾ ਮਜ਼ਦੂਰ ਸੰਘ ਵਲੋਂ ਸੁਤੰਤਰਤਾ ਦਿਵਸ ਤਿਰੰਗਾ ਲਹਿਰਾ ਕੇ ਮਨਾਇਆ ਗਿਆ। ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਮੁਖ ਸੰਪਾਦਕ ਸ੍ਰੀ ਵਿਜੇ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨੇ ਤਿਰੰਗਾ ਲਹਿਰਾ ਕੇ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਰਿਕਸ਼ਾ ਚਾਲਕਾਂ ਦੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਤੇ ਖਾਸ ਤੌਰ 'ਤੇ ਔਰਤਾਂ ਦਾ ਸਨਮਾਨ ਕਰਨ ਨੂੰ ਲੈ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ।

PunjabKesari
ਇਸ ਮੌਕੇ ਮੌਜੂਦ ਯੂਨੀਅਨ ਮੈਂਬਰਾਂ ਵਲੋਂ ਸਮਾਗਮ 'ਚ ਮੌਜੂਦ ਉੱਘੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

PunjabKesari


Shyna

Content Editor

Related News