ਟਰੱਕ ਨੇ ਆਲਟੋ ਕਾਰ ਨੂੰ ਮਾਰੀ ਟੱਕਰ

06/16/2019 4:38:12 PM

ਜਲੰਧਰ (ਦੀਪਕ)— ਡੀ. ਏ. ਵੀ. ਕਾਲਜ ਫਲਾਈਓਵਰ 'ਤੇ ਟਰੱਕ ਦੀ ਟੱਕਰ  ਨਾਲ ਆਲਟੋ ਕਾਰ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਡੀ.ਏ.ਵੀ. ਕਾਲਜ ਫਲਾਈਓਵਰ 'ਤੇ ਅਚਾਨਕ ਤੇਜ਼ ਰਫਤਾਰ ਟਰੱਕ ਨੇ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਟਰੱਕ ਚਾਲਕ ਮੌਕੇ 'ਤੇ ਫਰਾਰ ਹੋ ਗਿਆ।

shivani attri

This news is Content Editor shivani attri