ਮਾਹਿਲਪੁਰ ਨੇੜੇ ਵਾਪਿਰਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

Wednesday, Mar 04, 2020 - 12:46 PM (IST)

ਮਾਹਿਲਪੁਰ ਨੇੜੇ ਵਾਪਿਰਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਮਾਹਿਲਪੁਰ (ਵਰਿੰਦਰ ਪੰਡਿਤ) — ਮਾਹਿਲਪੁਰ ਚੰਡੀਗੜ੍ਹ ਰੋਡ 'ਤੇ ਪਿੰਡ ਬਡੋਆਣ ਨੇੜੇ ਇਕ ਪੈਟਰੋਲ ਪੰਪ ਕੋਲ ਇਕ ਖੜ੍ਹੇ ਟਰੱਕ 'ਚ ਪਿੱਛੋਂ ਆਏ ਇਕ ਤੇਜ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਟਰੱਕ ਦੇ ਕੋਲ ਖੜ੍ਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ।

PunjabKesari

ਮ੍ਰਿਤਕਾ ਦੀ ਪਛਾਣ ਬਲਜੀਤ ਸਿੰਘ ਵਾਸੀ ਮੁਗਗੋਵਾਲ ਅਤੇ ਬਿੰਦਰ ਵਾਸੀ ਖੇੜਾ ਵਜੋਂ ਹੋਈ ਹੈ। ਮਾਹਿਲਪੁਰ ਪੁਲਿਸ ਨੇ ਲਾਸ਼ਾਂ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 


author

shivani attri

Content Editor

Related News