ਅੱਖਾਂ ''ਚ ਸਪਰੇਅ ਪਾ ਕੇ ਪ੍ਰਵਾਸੀ ਮਜ਼ਦੂਰ ਨਾਲ ਕੀਤੀ ਲੁੱਟਖੋਹ
Monday, Jan 20, 2025 - 04:33 PM (IST)
ਦਸੂਹਾ (ਝਾਵਰ)-ਲੁੱਟਾਂ-ਖੋਹਾਂ ਦਾ ਸਿਲਸਿਲਾ ਲਗਾਤਾਰ ਦਸੂਹਾ ਸ਼ਹਿਰ ਅਤੇ ਆਸ ਪਾਸ ਵਿੱਚ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਪ੍ਰਵਾਸੀ ਮਜ਼ਦੂਰ ਰਾਜਦੇਵ ਪੁੱਤਰ ਰੂਪਾ ਰਾਏ ਨਿਵਾਸੀ ਦਸੂਹਾ ਦੀਆਂ ਅੱਖਾਂ ਵਿਚ ਸਪਰੇਅ ਕਰਕੇ ਉਸ ਕੋਲੋਂ ਇਕ ਮੋਬਾਇਲ ਅਤੇ ਲਗਭਗ 500 ਰੁਪਏ ਖੋਹ ਕੇ ਫਰਾਰ ਹੋ ਗਏ। ਪੁਲਸ ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਸ਼ਰਮਸਾਰ ਹੋਇਆ ਪੰਜਾਬ, ਇਨ੍ਹਾਂ ਪਾਪੀਆਂ ਨੇ ਰੋਲੀ ਕੁੜੀਆਂ ਦੀ ਪੱਤ, ਖੁੱਲ੍ਹੇ ਰਾਜ਼ ਨੇ ਉਡਾ 'ਤੇ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e