ਕਿਕ ਬਾਕਸਿੰਗ ਚੈਂਪੀਅਨਸ਼ਿਪ ''ਚ ਸਮਕਸ਼ ਮਹਾਜਨ ਨੇ ਜਿੱਤਿਆ ਗੋਲਡ ਮੈਡਲ

Wednesday, Sep 13, 2023 - 03:01 PM (IST)

ਕਿਕ ਬਾਕਸਿੰਗ ਚੈਂਪੀਅਨਸ਼ਿਪ ''ਚ ਸਮਕਸ਼ ਮਹਾਜਨ ਨੇ ਜਿੱਤਿਆ ਗੋਲਡ ਮੈਡਲ

ਜਲੰਧਰ (ਵਿਨੀਤ)- ਸੰਸਕ੍ਰਿਤੀ ਦੇ ਕੇ. ਐੱਮ. ਵੀ. ਸਕੂਲ ਵਿਚ 13ਵੀਂ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ। ਇਸ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਕੂਲ ਦੇ ਬੱਚਿਆਂ ਦੇ ਵੱਧ ਚੜ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲ ਦੇ ਵਿਦਿਆਰਥੀ ਸਮਕਸ਼ ਮਹਾਜਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਆਪਣੇ ਪਰਿਵਾਰ ਸਮੇਤ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। 

PunjabKesari

ਇਹ ਵੀ ਪੜ੍ਹੋ- ਵਿਆਹ ਰਚਾ ਕੇ ਕੁੜੀ ਨੂੰ ਵਿਖਾਏ ਵਿਦੇਸ਼ ਦੇ ਸੁਫ਼ਨੇ, 20 ਲੱਖ ਦੀ ਮੰਗ ਪੂਰੀ ਨਾ ਹੋਣ 'ਤੇ ਇਟਲੀ ਪਹੁੰਚ ਪਤੀ ਨੇ ਇੰਝ ਬਦਲੇ ਤੇਵਰ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News