ਸਕੂਲ ਬੱਸ ਹਾਦਸੇ 'ਚ ਮਾਰੇ ਗਏ ਬੱਚੇ ਦੇ ਪਰਿਵਾਰ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ ਦੁੱਖ ਸਾਂਝਾ

07/30/2022 10:09:34 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਸੂਹਾ ਸਕੂਲ ਬੱਸ ਹਾਦਸੇ 'ਚ ਮਾਰੇ ਗਏ ਵਿਦਿਆਰਥੀ ਹਰਮਨ ਸੈਣੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਲੋਧੀ ਚੱਕ ਪੁੱਜੇ। ਇਸ ਮੌਕੇ ਜਵਾਹਰ ਲਾਲ ਖੁਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਵੀ ਹਾਜ਼ਰ ਸਨ। ਉੱਧਰ ਦਸੂਹਾ ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਬੱਸ ਅਤੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : AG ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਖੁੱਲ੍ਹ ਕੇ ਬੋਲੇ ਅਨਮੋਲ ਰਤਨ ਸਿੱਧੂ, ਦੱਸੀ ਇਹ ਵਜ੍ਹਾ


Mukesh

Content Editor

Related News