ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਪੂਰਥਲਾ ਦੇ DC ਨੇ ਜਾਰੀ ਕੀਤੇ ਇਹ ਹੁਕਮ

Tuesday, Nov 21, 2023 - 07:34 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਪੂਰਥਲਾ ਦੇ DC ਨੇ ਜਾਰੀ ਕੀਤੇ ਇਹ ਹੁਕਮ

ਕਪੂਰਥਲਾ : ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਅਤੇ ਆਮ ਲੋਕਾਂ ਦੀ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕਰਨੈਲ ਸਿੰਘ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ 'ਚ 26 ਅਤੇ 27 ਨਵੰਬਰ ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

PunjabKesari


author

Mukesh

Content Editor

Related News