ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ

Wednesday, Mar 25, 2026 - 06:03 PM (IST)

ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ

ਜਲੰਧਰ (ਸੋਨੂੰ)- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 26 ਮਾਰਚ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਅੱਜ ਜਲੰਧਰ ਦੇ ਲੋਰੀਆ ਮੰਦਰ 'ਚ ਰਾਮਚਰਿਤਮਾਨਸ ਦਾ ਪਾਠ ਰੱਖਿਆ ਗਿਆ ਹੈ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦੇ ਮੁਖੀ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੀ ਅਗਵਾਈ 'ਚ ਪਾਠ ਦਾ ਆਯੋਜਨ ਕੀਤਾ ਗਿਆ ਅਤੇ ਮੰਦਿਰ ਕਮੇਟੀ ਨੂੰ ਵੀ ਸਨਮਾਨਿਤ ਕੀਤਾ ਗਿਆ। 

PunjabKesari

ਇਹ ਵੀ ਪੜ੍ਹੋ: Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ, ਵਿਕਰੀ ਬੰਦ
ਪਾਠ ਕੱਲ੍ਹ ਸਵੇਰੇ 10 ਵਜੇ ਸਮਾਪਤ ਹੋਵੇਗਾ ਅਤੇ ਸ਼੍ਰੀ ਰਾਮ ਜੀ ਦਾ ਉਤਸਵ ਭਲਕੇ ਹਿੰਦ ਸਮਾਚਾਰ ਗਰਾਊਂਡ ਵਿਖੇ ਮਨਾਇਆ ਜਾਵੇਗਾ। ਸ਼ੋਭਾ ਯਾਤਰਾ ਦੁਪਹਿਰ 1:00 ਵਜੇ ਪ੍ਰਭੂ ਰਾਮ ਚੌਕ ਤੋਂ ਸ਼ੁਰੂ ਹੋਵੇਗੀ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News