ਜਲੰਧਰ : ਮਨਿਆਰੀ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Tuesday, Jun 04, 2019 - 01:29 AM (IST)

ਜਲੰਧਰ : ਮਨਿਆਰੀ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਜਲੰਧਰ,(ਦੀਪਕ/ਸੋਨੂੰ): ਸ਼ਹਿਰ ਦੇ ਅਟਾਰੀ ਬਾਜ਼ਾਰ ਬੋਰਡ ਵਾਲਾ ਚੌਂਕ ਨੇੜੇ ਦੇਰ ਰਾਤ ਇਕ ਮਨਿਆਰੀ ਦੀ ਦੁਕਾਨ 'ਚ ਅੱਗ ਲੱਗ ਗਈ। ਜਿਸ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

PunjabKesari

ਹਾਲਾਂਕਿ ਅੱਗ ਲੱਗਣ ਦੇ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ 'ਤੇ ਪਹੁੰਚ ਕੇ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।


Related News