ਹਰੀ ਨੌਂ ਨਹਿਰ ਦੀ ਮੁਰੰਮਤ ‘ਚ ਗੜਬੜੀ, ਵੀਡੀਓ ਸਾਂਝੀ ਕਰ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ
Tuesday, May 05, 2026 - 05:07 PM (IST)
ਕਪੂਰਥਲਾ- ਸੁਖਪਾਲ ਖਹਿਰਾ ਨੇ ਨਵੀਂ ਮੁਰੰਮਤ ਕੀਤੀ ਗਈ ਹਰੀ ਨੌਂ ਨਹਿਰ ਦੀ ਟਵੀਟਰ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰ ਦੀ ਮੁਰੰਮਤ ਵਿੱਚ ਭਾਰੀ ਗੜਬੜੀ ਹੋਈ ਹੈ ਅਤੇ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
ਖਹਿਰਾ ਨੇ ਕਿਹਾ ਕਿ ਨਹਿਰ ਨੂੰ ਕਾਂਕਰੀਟ ਨਾਲ ਤਿਆਰ ਕੀਤਾ ਗਿਆ ਸੀ, ਪਰ ਇਹ ਕੰਮ ਕੁਝ ਹੀ ਸਮੇਂ ਵਿੱਚ ਖਰਾਬ ਹੋ ਗਿਆ। ਉਨ੍ਹਾਂ ਦੇ ਮੁਤਾਬਕ ਸਥਾਨਕ ਲੋਕਾਂ ਨੇ ਦੱਸਿਆ ਕਿ ਪਹਿਲਾਂ ਬਣੀ ਇੱਟਾਂ ਵਾਲੀ ਲਾਈਨਿੰਗ ਕਈ ਦਹਾਕਿਆਂ ਤੱਕ ਟਿਕੀ ਰਹੀ ਸੀ, ਜਦਕਿ ਨਵਾਂ ਕੰਮ ਜ਼ਿਆਦਾ ਸਮੇਂ ਤੱਕ ਨਹੀਂ ਚੱਲ ਸਕਿਆ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
