ਰੂਪਨਗਰ ਜ਼ਿਲ੍ਹਾ ਜੇਲ੍ਹ ਦੇ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ

Friday, Mar 29, 2024 - 11:49 AM (IST)

ਰੂਪਨਗਰ ਜ਼ਿਲ੍ਹਾ ਜੇਲ੍ਹ ਦੇ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ

ਰੂਪਨਗਰ (ਵਿਜੇ)- ਰੂਪਨਗਰ ਜ਼ਿਲ੍ਹ ਜੇਲ੍ਹ ਦੇ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਜ਼ਿਲ੍ਹਾ ਰੇਵਾੜੀ ਹਰਿਆਣਾ ਵਜੋਂ ਹੋਈ ਹੈ। ਸੰਦੀਪ ਕੁਮਾਰ ਨਸ਼ੇ ਦੇ ਨਾਲ ਫੜਿਆ ਗਿਆ ਸੀ ਅਤੇ ਉਸ ’ਤੇ 27 ਅਕਤੂਬਰ 2023 ਨੂੰ ਥਾਣਾ ਕੀਰਤਪੁਰ ਸਾਹਿਬ ਵਿਚ ਮਾਮਲਾ ਦਰਜ ਹੋਇਆ ਸੀ। ਜੇਲ੍ਹ ਅਧਿਕਾਰੀਆਂ ਵੱਲੋਂ ਸੰਦੀਪ ਕੁਮਾਰ ਨੂੰ ਸਿਵਲ ਹਸਪਤਾਲ ਰੂਪਨਗਰ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਸੰਦੀਪ ਕੁਮਾਰ ਨੂੰ ਮ੍ਰਿਤਕ ਦੱਸਿਆ। ਮ੍ਰਿਤਕ ਦੀ ਲਾਸ਼ ਨੂੰ ਜੇਲ ਕਰਮੀਆ ਵੱਲੋ ਸਿਵਲ ਹਸਪਤਾਲ ਰੂਪਨਗਰ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਗਿੱਦੜਬਾਹਾ 'ਚ ਵਾਪਰਿਆ ਦਰਦਨਾਕ ਹਾਦਸਾ, ਭਿਆਨਕ ਟੱਕਰ ਮਗਰੋਂ ਉੱਡੇ 3 ਕਾਰਾਂ ਦੇ ਪਰਖੱਚੇ, ਇਕ ਮਹਿਲਾ ਦੀ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News