ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ ''ਚ ਕਰਵਾਈ ਮਾਤਾ ਦੀ ਚੌਕੀ

07/07/2019 6:02:38 PM

ਜਲੰਧਰ (ਸੋਨੂੰ)— ਜਲੰਧਰ 'ਚ ਭਾਰਤੀ ਸਰਵਹਿੱਤ ਕਮੇਟੀ ਅਤੇ ਪੰਜਾਬ ਕੇਸਰੀ ਗਰੁੱਪ ਵੱਲੋਂ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਚੌਥੀ ਬਰਸੀ ਮਨਾਈ ਗਈ। ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਇੰਡਸਟ੍ਰੀਅਲ ਏਰੀਆ 'ਚ ਸਥਿਤ ਲਕਸ਼ਮੀ ਮੰਦਰ 'ਚ ਮਾਤਾ ਦੀ ਚੌਕੀ ਦਾ ਆਯੋਜਨ ਕਰਵਾਇਆ ਗਿਆ।

ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਸ਼੍ਰੀ ਵਿਜੈ ਚੋਪੜਾ ਜੀ ਅਤੇ ਡਾਇਰੈਟਕਰ ਅਭਿਜੈ ਚੋਪੜਾ ਜੀ ਮੁੱਖ ਮਹਿਮਾਨ ਵਜੋਂ ਪਹੁੰਚੇ। ਇੰਨ੍ਹਾਂ ਤੋਂ ਇਲਾਵਾ ਭਾਜਪਾ ਆਗੂ ਕੇ. ਡੀ. ਭੰਡਾਰੀ ਨੇ ਵੀ ਚੌਕੀ 'ਚ ਹਾਜ਼ਰੀ ਭਰੀ ਅਤੇ ਮਾਤਾ ਦਾ ਆਸ਼ੀਰਵਾਰਦ ਪ੍ਰਾਪਤ ਕੀਤਾ। ਇਸ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੀ ਮਹਿੰਮਾ ਗਾਈ ਅਤੇ ਭਜਨਾਂ ਦਾ ਖੂਬ ਆਨੰਦ ਮਾਣਿਆ।

shivani attri

This news is Content Editor shivani attri