ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ

05/24/2020 4:12:02 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਅੱਜ ਦੁਪਹਿਰ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਹਾਈਵੇਅ 'ਤੇ ਦਾਰਾਪੁਰ ਬਾਈਪਾਸ ਨਜ਼ਦੀਕ ਬੇਕਾਬੂ ਹੋਏ ਮੋਟਰਸਾਈਕਲ ਦੇ ਪੋਲ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। 

PunjabKesari

ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਨੈਰੋਵਾਲ ਵੈਧ ਦੇ ਰੂਪ ਵਿੱਚ ਹੋਈ ਹੈ ਮ੍ਰਿਤਕ ਮੋਟਰਸਾਈਕਲ ਸਵਾਰ ਦਸੂਹਾ ਵੱਲੋਂ ਆ ਰਿਹਾ ਸੀ | ਪੁਲਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਕੋਰੋਨਾ ਮਾਮਲੇ ਹੋਏ 54,601, ਮ੍ਰਿਤਕਾਂ ਦੀ ਗਿਣਤੀ ਹੋਈ 1,133


Vandana

Content Editor

Related News