ਜਲੰਧਰ: ਮਾਡਲ ਟਾਊਨ ''ਚ ਬਰਿਊ ਟਾਈਮਜ਼ ਦੀ ਇਮਾਰਤ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

10/22/2023 2:45:14 PM

ਜਲੰਧਰ- ਜਲੰਧਰ ਦੇ ਮਾਡਲ ਟਾਊਨ 'ਚ ਬਰਿਊ ਟਾਈਮਜ਼ ਦੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅਚਾਨਕ ਲੱਗੀ ਅੱਗ ਕਾਰਨ ਹਫ਼ੜਾ-ਦਫ਼ੜੀ ਮਚ ਗਈ। ਇਸ ਦੌਰਾਨ ਧੂੰਏਂ ਕਾਰਨ ਇਕ ਕੁੜੀ ਦੇ ਬੇਹੋਸ਼ ਹੋਣ ਦੀ ਵੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ 'ਚ ਅੱਗ ਵੈਲਡਿੰਗ ਤੋਂ ਨਿਕਲੀ ਚੰਗਿਆੜੀ ਕਾਰਨ ਲੱਗੀ ਹੈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਵੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਜਵਾਨ ਪੁੱਤ ਦੀ ਘਰ ਪਰਤੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri