ਦੋ ਕਾਰਾਂ ਦੀ ਆਪਸੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ, ਡਰਾਈਵਰ ਜ਼ਖ਼ਮੀ
Tuesday, Aug 06, 2024 - 05:05 PM (IST)

ਜਲੰਧਰ (ਸੁਨੀਲ)- ਥਾਣਾ ਲੰਬੀ ਦੇ ਅਧੀਨ ਆਉਂਦੇ ਪਿੰਡ ਬਾਦਸ਼ਾਹਪੁਰ ਨੇੜੇ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਡਰਾਈਵਰ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ