ਲਾਪਤਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

Thursday, Aug 18, 2022 - 11:17 PM (IST)

ਲਾਪਤਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

ਭੋਗਪੁਰ (ਰਾਣਾ ਭੋਗਪੁਰੀਆ) : ਭੋਗਪੁਰ ਨਜ਼ਦੀਕ ਡੱਲੀ ਵਿਖੇ ਰੇਲਵੇ ਲਾਈਨਾਂ ਕੋਲੋਂ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਰੁਣ ਕੁਮਾਰ ਜੋਸ਼ੀ ਉਮਰ 37 ਸਾਲ ਵਾਸੀ ਭੋਗਪੁਰ ਕੱਲ੍ਹ ਰਾਤ ਤੋਂ ਘਰੋਂ ਗਾਇਬ ਸੀ। ਸਵੇਰੇ ਉਸ ਦੀ ਲਾਸ਼ ਪਿੰਡ ਡੱਲੀ ਨਜ਼ਦੀਕ ਰੇਲਵੇ ਲਾਈਨਾਂ ਤੋਂ ਪੁਲਸ ਨੂੰ ਮਿਲੀ। ਪੁਲਸ ਨੇ ਲਾਸ਼ ਦੀ ਸ਼ਨਾਖਤ ਕਰਕੇ ਕਾਨੂੰਨੀ ਕਾਰਵਾਈ ਉਪਰੰਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਨੇ ‘ਪਰਲ ਕੰਪਨੀ’ ਦੀ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ


author

Manoj

Content Editor

Related News