ਰੇਲਵੇ ਪੁਲਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Sunday, Jul 21, 2024 - 04:12 PM (IST)

ਰੇਲਵੇ ਪੁਲਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਰੂਪਨਗਰ (ਵਿਜੇ)- ਰੂਪਨਗਰ ਦੀ ਰੇਲਵੇ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਚੌਂਕੀ ਰੇਲਵੇ ਪੁਲਸ ਰੂਪਨਗਰ ਦੇ ਇੰਚਾਰਜ ਮੁਤਾਬਕ 21 ਜੁਲਾਈ ਨੂੰ ਰੇਲਵੇ ਸਟੇਸ਼ਨ ਰੂਪਨਗਰ-ਮੀਆਂਪੁਰ ਨੇੜੇ ਅਨਾਜ ਮੰਡੀ ਰੂਪਨਗਰ ਵਿਖੇ ਇਕ 30 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਸ ਮੁਤਾਬਕ ਵਿਅਕਤੀ ਦੀ ਮੌਤ ਕਿਸੇ ਚਲਦੀ ਟਰੇਨ ’ਚੋਂ ਡਿੱਗਣ ਕਾਰਨ ਹੋਈ ਜਾਪਦੀ ਹੈ। ਰੇਲਵੇ ਪੁਲਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News