ਆਦਮਪੁਰ ਵਿਖੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Sunday, Aug 18, 2024 - 01:56 PM (IST)

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਦੇ ਨੇੜਲੇ ਪਿੰਡ ਕਡਿਆਣਾ ਦੇ ਖੇਤਾਂ ਵਿੱਚ 28 ਸਾਲਾ ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਐੱਸ. ਆਈ. ਪ੍ਰੇਮ ਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਗਦੇਵ ਸਿੰਘ ਉਰਫ਼ ਜੱਗੀ ਪੁੱਤਰ ਆਤਮ ਸਿੰਘ ਉਮਰ 28 ਸਾਲ ਵਾਸੀ ਕੂਪਰ (ਕਠਾਰ) ਨੇ ਪਿੰਡ ਕਡਿਆਣਾ ਦੇ ਖੇਤਾਂ ਵਿੱਚ ਦਰੱਖ਼ਤ 'ਤੇ ਰੱਸੀ ਪਾ ਕੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ