ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ 3 ਦੋਸ਼ੀ ਗ੍ਰਿਫ਼ਤਾਰ

Saturday, Sep 14, 2024 - 06:36 PM (IST)

ਜਾਜਾ (ਸ਼ਰਮਾ)- ਮਾਨਯੋਗ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਆਈ. ਪੀ. ਐੱਸ. ਨੇ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ, ਜਿਸ ਤਹਿਤ ਦਵਿੰਦਰ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਦੀ ਅਗਵਾਈ ਅਤੇ ਇੰਸ. ਗੁਰਿੰਦਰਜੀਤ ਸਿੰਘ ਮੁੱਖ ਅਫ਼ਸਰ ਥਾਣਾ ਟਾਂਡਾ ਦੀ ਨਿਗਰਾਨੀ ਹੇਠ ਬੀਤੇ ਦਿਨ ਨੂੰ ਏ. ਐੱਸ. ਆਈ. ਅਮਰਜੀਤ ਸਿੰਘ 540/ਜੇ ਆਰ ਸਮੇਤ ਪੁਲਸ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਲੋੜੀਂਦੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਖ਼ਤਰਨਾਕ ਗੈਂਗਸਟਰਾਂ ਦੇ ਸੰਪਰਕ ਵਾਲੇ 7 ਬਦਮਾਸ਼ ਗ੍ਰਿਫ਼ਤਾਰ, ਪੁਲਸ ਮੁਲਾਜ਼ਮ ਵੀ ਸ਼ਾਮਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

 


shivani attri

Content Editor

Related News