ਪੰਜਾਬ ''ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

Sunday, Mar 22, 2026 - 10:35 AM (IST)

ਪੰਜਾਬ ''ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਜਲੰਧਰ- ਪੰਜਾਬ ਵਿੱਚ ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸੋਮਵਾਰ ਨੂੰ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ 'ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਹ ਵੀ ਪੜ੍ਹੋ-  ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਉਥੇ ਹੀ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਵੀ ਛੁੱਟੀ ਰਹੇਗੀ। 

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News