ਜਲੰਧਰ 'ਚ ਥਾਣਿਆਂ ਦੇ ਇੰਚਾਰਜਾਂ ਦੇ ਕੀਤੇ ਗਏ ਤਬਾਦਲੇ

12/16/2023 6:42:24 PM

ਜਲੰਧਰ- ਜਲੰਧਰ ਵਿੱਚ ਪੁਲਸ ਕਮਿਸ਼ਨਰ ਵੱਲੋਂ ਕਈ ਥਾਣਿਆਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗਗਨਦੀਪ ਸੇਖੋਂ ਨੂੰ ਥਾਣਾ ਭਾਰਗਵ ਕੈਂਪ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਥਾਣਾ ਭਾਰਗਵ ਕੈਂਪ ਦੇ ਇੰਚਾਰਜ ਹਰਦੇਵ ਸਿੰਘ ਨੂੰ 4 ਥਾਣਾ ਇੰਚਾਰਜ ਲਾਇਆ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਥਾਣਾ ਇੰਚਾਰਜਾਂ ਦੇ ਵੀ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri