ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਕਾਬੂ, ਮਾਮਲਾ ਦਰਜ

Sunday, Sep 22, 2024 - 12:19 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਕਾਬੂ, ਮਾਮਲਾ ਦਰਜ

ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਪਵਨ ਕੁਮਾਰ ਉਰਫ਼ ਪਵਨ ਪੁੱਤਰ ਬਿੱਲਾ ਕਲਿਆਣ ਵਾਸੀ ਛੱਜ ਕਲੋਨੀ ਥਾਣਾ ਸਿਟੀ ਫਗਵਾੜਾ ਅਤੇ ਗੁਰਪਿੰਦਰ ਸਿੰਘ ਉਰਫ ਭੋਲੂ ਪੁੱਤਰ ਬਲਜਿੰਦਰ ਸਿੰਘ ਵਾਸੀ ਰਤਨਪੁਰਾ ਗਲੀ ਨੰਬਰ ਤਿੰਨ ਥਾਣਾ ਸਿਟੀ ਫਗਵਾੜਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 195 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਾਕੇ ਦੌਰਾਨ ਨੌਜਵਾਨਾਂ ਦੀ ASI ਨਾਲ ਹੱਥੋਪਾਈ, ਮੁਲਾਜ਼ਮ ਦੀ ਪਾੜ ਦਿੱਤੀ ਵਰਦੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News