ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Monday, Aug 03, 2026 - 04:34 PM (IST)
ਜਲੰਧਰ (ਪੰਕਜ, ਕੁੰਦਨ)- ਪੁਲਸ ਨੇ 120 ਫੁੱਟੀ ਰੋਡ 'ਤੇ ਮੋਬਾਇਲ ਖੋਹਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਬਸਤੀ ਬਾਵਾ ਖੇਲ ਜੈ ਇੰਦਰ ਨੇ ਦੱਸਿਆ ਕਿ ਇਕ ਨੌਜਵਾਨ ਉਨ੍ਹਾਂ ਕੋਲ ਆਇਆ ਅਤੇ ਕਿਹਾ ਕਿ ਦੋ ਨੌਜਵਾਨਾਂ ਨੇ ਉਸ ਦਾ ਮੋਬਾਇਲ ਖੋਹ ਲਿਆ ਹੈ। ਥਾਣਾ ਇੰਚਾਰਜ ਆਪਣੇ ਡਰਾਈਵਰ ਨਾਲ ਮੌਕੇ 'ਤੇ ਗਏ ਅਤੇ ਉਨ੍ਹਾਂ ਦੋਵਾਂ ਨੌਜਵਾਨਾਂ ਨੂੰ ਮੌਕੇ ਉਤੇ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਏ।

ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
