ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

Friday, Jul 17, 2026 - 06:54 PM (IST)

ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਜਲੰਧਰ (ਪੰਕਜ, ਕੁੰਦਨ)- ਥਾਣਾ ਨੰਬਰ 4 ਦੀ ਪੁਲਸ ਨੇ ਚੋਰੀ ਕੀਤੇ ਵਾਹਨਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਜਲੰਧਰ ਦੇ ਰਹਿਣ ਵਾਲੇ ਹਨ। ਥਾਣਾ ਨੰਬਰ 4 ਦੇ ਸਟੇਸ਼ਨ ਹਾਊਸ ਅਫ਼ਸਰ ਅਜਮੇਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News