ਟਾਂਡਾ ਵਿਖੇ ਹਾਈਵੇਅ ''ਤੇ ਵਾਪਰੇ ਸੜਕ ਹਾਦਸੇ ''ਚ ਦੋ ਲੋਕ ਜ਼ਖ਼ਮੀ

Thursday, Aug 22, 2024 - 06:16 PM (IST)

ਟਾਂਡਾ (ਵਰਿੰਦਰ ਪੰਡਿਤ )- ਟਾਂਡਾ ਵਿਖੇ ਹਾਈਵੇਅ 'ਤੇ ਹਰਸੀਪਿੰਡ ਮੋੜ 'ਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ ਦੋ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਜਸਪ੍ਰੀਤ ਸਿੰਘ ਵਾਸੀ ਲੁਧਿਆਣਾ ਰਾਹਗੀਰ ਲੱਕੀ ਪੁੱਤਰ ਗੁਰਦਿੱਤਾ ਸੈਣੀ ਵਿਚ ਟਕਰਾਅ ਗਿਆ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ-  ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ, ਜਲੰਧਰ 'ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਰਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News