ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Saturday, Jul 25, 2026 - 08:20 PM (IST)
ਜਲੰਧਰ (ਕੁੰਦਨ/ਪੰਕਜ): ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ ਚੋਰੀ ਦੀਆਂ 2 ਸਕੂਟਰੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨੀਸ਼ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
