ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ

Tuesday, Nov 10, 2026 - 05:16 PM (IST)

ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ

ਜਲੰਧਰ (ਸੋਨੂੰ): ਡਰਾਈਵਰ ਕੰਡਕਟਰ ਯੂਨੀਅਨ ਵੱਲੋਂ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਵੱਲੋਂ ਸ਼੍ਰੀ ਰਾਮ ਚੌਕ ਵਿਚ ਲੰਗਰ ਵੀ ਲਗਾਇਆ ਗਿਆ। ਇਸ ਮੌਕੇ 'ਪੰਜਾਬ ਕੇਸਰੀ' ਤੋਂ ਅਭਿਜੈ ਚੋਪੜਾ ਜੀ ਉਚੇਚੇ ਤੌਰ 'ਤੇ ਪਹੁੰਚੇ। 

PunjabKesari

PunjabKesari

ਅਭਿਜੈ ਚੋਪੜਾ ਜੀ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਲਿਆ ਤੇ ਫ਼ਿਰ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਡਰਾਈਵਰ ਕੰਡਕਟਰ ਯੂਨੀਅਨ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
 


author

Anmol Tagra

Content Editor

Related News