ਦਸੂਹਾ ਤੇ ਮੁਕੇਰੀਆਂ ''ਚ ਵੋਟਾਂ ਦਾ ਕੰਮ ਜਾਰੀ, ਵੋਟਰਾਂ ''ਚ ਦਿੱਸਿਆ ਭਾਰੀ ਉਤਸ਼ਾਹ
Tuesday, May 26, 2026 - 10:07 AM (IST)
ਦਸੂਹਾ/ਮੁਕੇਰੀਆਂ (ਝਾਵਰ)- ਪੰਜਾਬ ਵਿਚ ਅੱਜ ਨਗਰ ਕੌਂਸਲ, ਨਗਰ ਨਿਗਮ ਦੀਆਂ ਵੋਟਾਂ ਦਾ ਕੰਮ ਸਵੇਰ ਤੋਂ ਜਾਰੀ ਹੈ। ਸਵੇਰ ਤੋਂ ਹੀ ਬੂਥਾਂ 'ਤੇ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਜੇਕਰ ਹੁਸ਼ਿਆਰਪੁਰ ਦੇ ਮੁਕੇਰੀਆਂ ਅਤੇ ਦਸੂਹਾ ਦੀ ਗੱਲ ਕੀਤੀ ਜਾਵੇ ਤਾਂ ਇਥੇ 15-15 ਵਾਰਡਾਂ ਵਿਚ ਵੋਟਿੰਗ ਹੋ ਰਹੀ ਹੈ। ਸ਼ਾਂਤੀਪੂਰਨ ਢੰਗ ਨਾਲ ਵੋਟਾਂ ਲਈ ਪ੍ਰਸ਼ਾਸਨ ਨੇ ਵੀ ਸਖ਼ਤ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ: ਰੋਪੜ 'ਚ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਬੂਥਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
