ਨਸ਼ੇ ਵਾਲੇ ਪਦਾਰਥ ਦੀ ਸਮੱਗਲਿੰਗ ਦੇ ਮਾਮਲੇ ’ਚ ਔਰਤ ਨੂੰ ਕੈਦ
Wednesday, Nov 05, 2025 - 11:16 AM (IST)
ਜਲੰਧਰ (ਜਤਿੰਦਰ, ਭਾਰਦਵਾਜ )-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਵੱਲੋਂ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ ਸਾਬਤ ਹੋ ਜਾਣ ’ਤੇ ਮਹਿਲਾ ਰਾਧਾ ਪਤਨੀ ਕਮਲਜੀਤ ਨਿਵਾਸੀ ਬੇਗਮਪੁਰਾ ਆਦਮਪੁਰ ਜ਼ਿਲਾ ਜਲੰਧਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇਕ ਮਹੀਨਾ ਇਕ ਦਿਨ ਦੀ ਕੈਦ ਅਤੇ ਤਿੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੇ। ਇਸ ਮਾਮਲੇ ਵਿਚ ਆਦਮਪੁਰ ਥਾਣੇ ਦੀ ਪੁਲਸ ਵੱਲੋਂ ਉਕਤ ਮਹਿਲਾ ਵਿਰੁੱਧ 21 ਜੂਨ, 2024 ਨੂੰ ਮਾਮਲਾ ਦਰਜ ਕਰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
