ਸ਼ੱਕੀ ਹਾਲਾਤ ’ਚ ਔਰਤ ਲਾਪਤਾ
Tuesday, Aug 27, 2024 - 12:43 PM (IST)
ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਇਕ ਔਰਤ ਦੇ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਉੱਪ ਪ੍ਰਧਾਨ ਨਵਨੀਤ ਸਿੰਘ ਚੀਮਾ, ਅਸ਼ੋਕ ਸਿੰਘ, ਰਮੇਸ਼ ਕੁਮਾਰ, ਬਲਵਿੰਦਰ, ਦਰਸ਼ਨ, ਆਸ਼ਾ ਰਾਣੀ, ਗੀਤਾ, ਪਰਮਜੀਤ ਕੌਰ ਸੀਮਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪਾਕਿ ਵੱਲੋਂ ਭੇਜੇ ਜਾ ਰਹੇ ਡਰੋਨਾਂ ਦਾ ਮੁਕਾਬਲਾ ਕਰਨ ਲਈ ਵੱਡੀ ਤਿਆਰੀ 'ਚ BSF
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ