14 ਦਿਨ ਦੀ ਭੁੱਖ ਹੜਤਾਲ ਦੇ ਬਾਅਦ ਵੀ ਸਰਕਾਰ ਨੇ ਨਹੀਂ ਲਈ ਮੁਲਾਜ਼ਮਾਂ ਦੀ ਸਾਰ

09/30/2020 4:22:25 PM

ਰੂਪਨਗਰ (ਸੱਜਣ ਸੈਣੀ)— ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਤਾਰ 14 ਦਿਨ ਪੰਜਾਬ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਕਰਨ ਦੇ ਬਾਅਦ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਰੂਪਨਗਰ 'ਚ ਰੋਸ ਰੈਲੀ ਕੱਢਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

PunjabKesari
ਇਸ ਮੌਕੇ ਵੱਖ-ਵੱਖ ਯੂਨੀਅਨ ਯੂਨੀਅਨ ਲੀਡਰਾਂ ਨੇ ਸਰਕਾਰ ਖ਼ਿਲਾਫ਼ਭੜਾਸ ਕੱਢਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਮੁਲਾਜ਼ਮਾਂ ਨੇ ਸਰਕਾਰ ਦੇ ਰੁਜ਼ਗਾਰ ਮੇਲਿਆਂ ਨੂੰ ਵੀ ਡਰਾਮਾ ਕਰਾਰ ਦਿੱਤਾ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਜੇਕਰ ਜਲਦੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 16 ਅਕਤੂਬਰ ਤੋਂ ਪੰਜਾਬ ਭਰ ਦੇ ਮੁਲਾਜ਼ਮ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੇ ।

ਇਹ ਵੀ ਪੜ੍ਹੋ:  ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
ਜ਼ਿਕਰਯੋਗ ਹੈ ਕਿ ਜਿਵੇਂ ਕਿਸਾਨ ਖੇਤੀ ਆਰਡੀਨੈਂਸ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਸੇ ਤਹਿਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਕਾਂਗਰਸ ਸਰਕਾਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਲਗਾਤਾਰ ਰੋਸ ਪ੍ਰਦਰਸ਼ਨਾਂ ਦਾ ਸਿੱਧਾ ਅਸਰ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਵੋਟ ਬੈਂਕ 'ਤੇ ਪਵੇਗਾ ।
ਇਹ ਵੀ ਪੜ੍ਹੋ:  ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ


shivani attri

Content Editor

Related News