ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਰਹੇਗੀ ਛੁੱਟੀ

09/19/2018 7:58:43 PM

ਜਲੰਧਰ- ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ (ਵੀਰਵਾਰ) ਦੀ ਛੁੱਟੀ ਰਹੇਗੀ। ਜਿਹੜੇ ਅਧਿਕਾਰੀ/ ਕਰਮਚਾਰੀ ਚੋਣ ਡਿਊਟੀ 'ਤੇ ਹਾਜ਼ਰ ਨਹੀਂ ਸਨ, ਉਹ ਬਾਕੀ ਦਿਨਾਂ ਦੀ ਤਰ੍ਹਾਂ ਕੱਲ੍ਹ ਨੂੰ ਡਿਊਟੀ ਨਿਭਾਉਣਗੇ। ਇਹ ਹੁਕਮ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫਸਰ ਜਲੰਧਰ ਵਲੋਂ ਜਾਰੀ ਕੀਤਾ ਗਿਆ ਹੈ।

 PunjabKesari


Related News