ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ

Monday, Oct 05, 2026 - 05:23 PM (IST)

ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ

ਬਿਜ਼ਨੈੱਸ ਡੈਸਕ :- ਦੇਸ਼ ’ਚ ਤਿਉਹਾਰੀ ਖਰੀਦਦਾਰੀ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਪ੍ਰਮੁੱਖ ਵਾਹਨ ਕੰਪਨੀਆਂ ਨੇ ਵਧਦੀ ਮੰਗ ਨੂੰ ਪੂਰਾ ਕਰਨ ਲਈ ਉਤਪਾਦਨ ਵਧਾ ਦਿੱਤਾ ਹੈ। ਕੰਪਨੀਆਂ ਡੀਲਰਾਂ ਕੋਲ ਵਾਹਨਾਂ ਦਾ ਸਟਾਕ ਵੀ ਵਧਾ ਰਹੀਆਂ ਹਨ, ਤਾਂ ਜੋ ਬੁਕਿੰਗ ਮੁਤਾਬਕ ਸਮੇਂ ਸਿਰ ਡਲਿਵਰੀ ਹੋ ਸਕੇ ਅਤੇ ਗਾਹਕਾਂ ਦਾ ਇੰਤਜ਼ਾਰ ਦਾ ਸਮਾਂ ਘੱਟ ਹੋਵੇ।

ਇਹ ਵੀ ਪੜ੍ਹੋ : ਵੱਡਾ ਝਟਕਾ! Petrol 5 ਰੁਪਏ ਤੇ Diesel 3 ਰੁਪਏ  ਹੋ ਗਿਆ ਮਹਿੰਗਾ, ਇਸ ਕੰਪਨੀ ਨੇ ਵਧਾਈਆਂ ਕੀਮਤਾਂ

ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ

ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਕੋਲ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗਭਗ 2.2 ਲੱਖ ਵਾਹਨਾਂ ਦੀ ਪੈਂਡਿੰਗ ਬੁਕਿੰਗ ਹੈ। ਕੰਪਨੀ ਨੇ 2 ਨਵੀਆਂ ਉਤਪਾਦਨ ਲਾਈਨਾਂ ਸ਼ੁਰੂ ਕੀਤੀਆਂ ਹਨ, ਜਿਸ ਨਾਲ ਕੁੱਲ ਉਤਪਾਦਨ ਸਮਰੱਥਾ ’ਚ 5 ਲੱਖ ਵਾਹਨ ਸਾਲਾਨਾ ਦਾ ਵਾਧਾ ਹੋਇਆ ਹੈ। ਕੰਪਨੀ ਦੇ ਸੀਨੀਅਰ ਕਾਰਜਕਾਰੀ ਅਧਿਕਾਰੀ ਪਾਰਥੋ ਬੈਨਰਜੀ ਨੇ ਕਿਹਾ ਕਿ ਨਵੀਆਂ ਉਤਪਾਦਨ ਲਾਈਨਾਂ ਨੂੰ ਹੌਲੀ-ਹੌਲੀ ਪੂਰੀ ਸਮਰੱਥਾ ’ਤੇ ਲਿਆਂਦਾ ਜਾ ਰਿਹਾ ਹੈ ਅਤੇ ਸਾਲ ਦੇ ਅੰਤ ਤੱਕ ਇਨ੍ਹਾਂ ਦੇ ਪੂਰੀ ਤਰ੍ਹਾਂ ਸਥਿਰ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
ਇਹ ਵੀ ਪੜ੍ਹੋ :  ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
ਇਹ ਵੀ ਪੜ੍ਹੋ :  Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼

ਇਹ ਵੀ ਪੜ੍ਹੋ : 25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News