ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ

Tuesday, Oct 27, 2026 - 06:15 PM (IST)

ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ

ਤਿਰੂਚਿਰਾਪੱਲੀ (ਤਾਮਿਲਨਾਡੂ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ ਹੈ, ਜਿਵੇਂ ਕਿ ਸਾਲਾਨਾ ਬਜਟ ’ਚ ਨਜ਼ਰ ਆਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 2030 ਤੱਕ ਰਾਸ਼ਟਰੀ ਕਰਜ਼ੇ ਨੂੰ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਦੇ 50 ਫੀਸਦੀ ਤੱਕ ਸੀਮਤ ਰੱਖਿਆ ਜਾਵੇਗਾ। ਰਾਸ਼ਟਰੀ ਕਰਜ਼ੇ ਨੂੰ ਲੈ ਕੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ’ਤੇ ਉਨ੍ਹਾਂ ਕਿਹਾ ਕਿ ਕੋਵਿਡ-19 ਗੋਲਬਲ ਮਹਾਮਾਰੀ ਤੋਂ ਬਾਅਦ ਤੋਂ ਹਰ ਦੇਸ਼ ਕਰਜ਼ਾ ਸਬੰਧੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ

ਇਹ ਵੀ ਪੜ੍ਹੋ : 53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley davidson bikes

ਇਹ ਵੀ ਪੜ੍ਹੋ :  HDFC ਬੈਂਕ 'ਤੇ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼, ਦੋ ਸੀਨੀਅਰ ਅਧਿਕਾਰੀ ਜਾਂਚ ਅਧੀਨ

ਸੀਤਾਰਾਮਨ ਨੇ ਕਿਹਾ, ‘‘ਅਸੀਂ ਸਾਲਾਨਾ ਬਜਟ ਤੋਂ ਜ਼ਾਹਰ ਹੋਣ ਵਾਲੀ ਆਪਣੀ ਵਚਨਬੱਧਤਾ ਦੇ ਅਨੁਕੂਲ ਵਿੱਤੀ ਘਾਟਾ ਘਟਾਉਣ ਲਈ ਵਚਨਬੱਧ ਹਾਂ। ਅਸੀਂ ਖੁੱਲ੍ਹੇ ਤੌਰ ’ਤੇ ਆਪਣਾ ਮਕਸਦ ਦੱਸਿਆ ਹੈ ਕਿ 2030 ਤੱਕ ਰਾਸ਼ਟਰੀ ਕਰਜ਼ੇ ਨੂੰ ਜੀ. ਡੀ. ਪੀ. ਦੇ 50 ਫੀਸਦੀ ਤੱਕ ਸੀਮਤ ਰੱਖਿਆ ਜਾਵੇਗਾ। ਅਸੀਂ ਕੇਂਦਰ ਸਰਕਾਰ ਦੇ ਕਰਜ਼ੇ ਨੂੰ ਘੱਟ ਕਰਨ ਲਈ ਲਗਾਤਾਰ ਉਪਾਅ ਕਰ ਰਹੇ ਹਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਨੇ ਕਰਜ਼ਾ ਪ੍ਰਬੰਧਨ ਪ੍ਰਤੀ ਭਾਰਤ ਦੇ ਅਨੁਸ਼ਾਸਿਤ ਦ੍ਰਿਸ਼ਟੀਕੋਣ ਨੂੰ ਸਵੀਕਾਰ ਕੀਤਾ ਹੈ।’’

ਇਹ ਵੀ ਪੜ੍ਹੋ :  IDBI ਮੁਲਾਜ਼ਮਾਂ ਨੇ 2 ਦਿਨਾਂ ਦੇਸ਼ ਵਿਆਪੀ ਹੜਤਾਲ ਦਾ ਕੀਤਾ ਐਲਾਨ; ਬੈਂਕਿੰਗ ਸੇਵਾਵਾਂ ਹੋ ਸਕਦੀਆਂ ਹਨ ਪ੍ਰਭਾਵਿਤ

ਇਹ ਵੀ ਪੜ੍ਹੋ : ਕੱਚੇ ਤੇਲ 'ਚ ਵਾਧੇ ਕਾਰਨ ਸਰਾਫ਼ਾ ਬਾਜ਼ਾਰ 'ਚ ਭੂਚਾਲ, ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ

ਇਹ ਵੀ ਪੜ੍ਹੋ : ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ 'ਚ ਵੱਡਾ ਖੁਲਾਸਾ:  ਦੋ ਔਰਤਾਂ ਦੀ ਸ਼ੱਕੀ ਭੁਮਿਕਾ ਆਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt


author

Harinder Kaur

Content Editor

Related News