IIFL ਫਾਈਨਾਂਸ ਨੇ RBI ਦੇ ਸਾਬਕਾ ਡਿਪਟੀ ਗਵਰਨਰ BP ਕਾਨੂੰਨਗੋ ਨੂੰ ਚੇਅਰਮੈਨ ਕੀਤਾ ਨਿਯੁਕਤ
Saturday, Dec 20, 2025 - 07:24 PM (IST)
ਨਵੀਂ ਦਿੱਲੀ (ਭਾਸ਼ਾ) - ਗੈਰ-ਬੈਂਕਿੰਗ ਵਿੱਤੀ ਕੰਪਨੀ ਆਈ. ਆਈ. ਐੱਫ. ਐੱਲ. ਫਾਈਨਾਂਸ ਨੇ ਆਰ. ਬੀ. ਆਈ. ਦੇ ਸਾਬਕਾ ਡਿਪਟੀ ਗਵਰਨਰ ਬੀ. ਪੀ. ਕਾਨੂੰਨਗੋ ਨੂੰ ਬੋਰਡ ਆਫ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਕੀ 3 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਜਾਵੇਗੀ ਚਾਂਦੀ? ਮਾਹਿਰਾਂ ਨੇ ਨਿਵੇਸ਼ਕਾਂ ਨੂੰ ਚਿਤਾਵਨੀ ਦਿੱਤੀ
ਇਹ ਵੀ ਪੜ੍ਹੋ : ਜਲੰਧਰ 'ਚ ਡਾਕਟਰਾਂ-ਵਕੀਲਾਂ ਸਮੇਤ 21 ਲੋਕਾਂ ਤੋਂ ਲੁੱਟੇ 7.35 ਕਰੋੜ ਰੁਪਏ
ਆਈ. ਆਈ. ਐੱਫ. ਐੱਲ. ਫਾਈਨਾਂਸ ਨੇ ਦੱਸਿਆ ਕਿ ਉਸ ਦੇ ਬੋਰਡ ਆਫ ਡਾਇਰੈਕਟਰਜ਼ ਨੇ ਸ਼ੁੱਕਰਵਾਰ ਨੂੰ ਹੋਈ ਆਪਣੀ ਬੈਠਕ ’ਚ ਕਾਨੂੰਨਗੋ ਦੀ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦਿੱਤੀ। ਗੈਰ-ਬੈਂਕਿੰਗ ਵਿੱਤੀ ਕੰਪਨੀ ਨੇ ਦੱਸਿਆ ਕਿ ਕਾਨੂੰਨਗੋ ਕੋਲ ਕੇਂਦਰੀ ਬੈਂਕਿੰਗ, ਮੁਦਰਾ ਨੀਤੀ ਅਤੇ ਵਿੱਤੀ ਰੈਗੂਲੇਸ਼ਨ ’ਚ 4 ਦਹਾਕਿਆਂ ਤੋਂ ਵੱਧ ਦਾ ਤਜਰਬਾ ਹੈ। ਉਹ 2017 ਤੋਂ 2021 ਤੱਕ ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਸਨ।
ਇਹ ਵੀ ਪੜ੍ਹੋ : ਅੱਜ ਖ਼ਰੀਦੋ 2 ਲੱਖ ਦਾ ਸੋਨਾ, 2035 'ਚ ਮਿਲਣ ਵਾਲੀ ਇਸਦੀ ਕੀਮਤ ਕਰੇਗੀ ਹੈਰਾਨ
ਇਹ ਵੀ ਪੜ੍ਹੋ : ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
